Punjabi
ਯਾਦ ਆਉਦੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ
ਦਿਨ collage ਚ ਬੀਤੇ ਉਹ ਸਾਰੇ ਯਾਦ ਆਉਦੇ ਨੇ,
ਚਾਹੇ ਮਿਲੀ ਐਸ਼ ਕੁੱਲ ਵਿੱਚ ਪਰਦੇਸਾਂ
ਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਦੇ ਨੇ ,
ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,
ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਦੇ ਨੇ,
ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ
ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਦੇ ਨੇ,
ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ
ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਦੇ ਨੇ,
ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ
ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਦੇ ਨੇ ..

Comments
Post a Comment